Publishing Details
Contact & Outreach
About This Podcast
Podcasting 2.0 Features
Explore Statistics
Recent Episodes
S5E13 ਮਰਨ ਵਰਤ ਦਾ ਪੈਂਤੜਾ
ਸਿੱਖਾਂ ਅੰਦਰ ਜਿਥੇ ਰਣ ਤੱਤੇ ਵਿੱਚ ਜੂਝ ਮਰਨ ਦੀ ਪਰੰਪਰਾ ਹੈ, ਉਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਦਾ ਵੀ ਅਸੂਲ ਹੈ। ਗੁਰਸਿੱਖੀ ਨਾ ਕਿਸੇ ਨੂੰ ਭੈਅ ਦੇਣ ਅਤੇ ਨਾ ਹੀ ਕਿਸੇ ਦਾ ਭੈਅ ਮੰਨਣ ਦੀ ਧਾਰਨੀ ਹੈ ਅਤੇ ਸਾਹਿਬ ਦਸਮ ਪਿਤਾ ਗੁਰੂ ਗੋਬਿੰਦ…
S5E12 ਟਰੰਪ ਦੇ ਟੈਰਿਫ ਤੇ ਇੰਡਿਆ ਦੀ ‘ਰਣਨੀਤਕ ਖੁਦਮੁਖਤਿਆਰੀ’ ਦੀ ਹੋਣੀ
ਸੱਤਾ ਦੇ ਸ਼ਿਖਰ ਤੇ ਬਿਰਾਜਮਾਨ ਹੁੰਦਿਆਂ ਹੀ ਡੋਨੰਲਡ ਟਰੰਪ ਨੇ ਅਪਣੇ ਬਿਆਨਾਂ ਅਤੇ ਨੀਤੀਆਂ ਰਾਹੀਂ ਆਮ ਲੋਕਾਈ ਤੋਂ ਲੈ ਕੇ ਮੁਲਕਾਂ ਤੱਕ ਨੂੰ ਇਕ ਕਸੂਤੀ ਤੇ ਛਛੋਪੰਜ ਵਾਲੀ ਸਥਿਤੀ ਵਿਚ ਪਾਇਆ ਹੋਇਆ ਹੈ। ਕਈ ਅਲੋਚਕ ਉਸ ਦੀਆਂ ਨੀਤੀਆਂ ਤੇ ਬਿਆਨਾਂ…
S5E11 ਦਸਮੇਸ਼ ਪਿਤਾ ਜੀ ਦਾ ਦੀਨੇ ਆਉਣਾ
ਦੀਨੇ ਤੋਂ ਪੰਜ ਕੋਹ ਭਾਈ ਰੂਪਾ ਪਿੰਡ ਹੈ। ਉੱਥੇ ਖਬਰ ਪੁੱਜੀ ਕਿ ਦਸਮੇਸ਼ ਪਿਤਾ ਦੀਨੇ ਪਹੁੰਚੇ ਹੋਏ ਹਨ, ਤਾਂ ਭਾਈ ਰੂਪ ਚੰਦ ਜੀ ਨੇ ਸਾਰੇ ਪਰਵਾਰ ਸਮੇਤ ਦਰਸ਼ਨਾਂ ਲਈ ਪੁੱਜਣ ਦੀ ਤਿਆਰੀ ਕੀਤੀ। ਖਾਸ ਖਾਸ ਵਸਤਾਂ ਜੋ ਸਤਿਗੁਰਾਂ ਦੇ ਨਮਿਤ ਤਿਆਰ…
S5E10 ਸੱਚ ਦੇ ਦੀਵੇ ਦੀ ਲੋਅ ਦਾ ਇਕ ਹੋਰ ਲਿਸ਼ਕਾਰਾ
ਅਮਰੀਕਾ ਦੇ ਫਰੈਜ਼ਨੋ ਸ਼ਹਿਰ ਵਿੱਚ ਸਕੂਲ ਦਾ ਨਾਮ ਜਸਵੰਤ ਸਿੰਘ ਖਾਲੜਾ ਦੇ ਨਾਮ ਤੇ ਰੱਖਿਆ ਸਾਲ 2009 ਵਿੱਚ ਅਗਸਤ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੜ੍ਹਦਿਆਂ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਵਿੱਚ ਸੇਵਾ ਕਰਦਿਆਂ ਅਸੀਂ ਕੁਝ ਨੌਜਵਾਨ…
S5E9 ਦੋ ਸਦੀਆਂ ਦਾ ਅਫ਼ਗਾਨਿਸਤਾਨ: ਸਾਜ਼ਿਸਾਂ, ਹਮਲੇ, ਰਾਜ ਪਲਟਾ ਅਤੇ ਵਿਸ਼ਵ ਤਾਕਤਾਂ ਦੀ ਸ਼ਮੂਲੀਅਤ
19ਵੀਂ ਸਦੀ ਤੋਂ ਲੈਕੇ ਅਫ਼ਗਾਨਿਸਤਾਨ ਦੁਨੀਆਂ ਦੀਆਂ ਵੱਡੀਆਂ ਤਾਕਤਾਂ ਲਈ ਜੰਗ ਦਾ ਮੈਦਾਨ ਬਣਦਾ ਆਇਆ ਹੈ। ਰੂਸ ਅਤੇ ਬਰਤਾਨੀਆ ਵਿਚਕਾਰ ਜੰਗ ਦਾ ਮੈਦਾਨ ਬਣੇ ਰਹਿਣ ਤੋਂ ਬਾਅਦ ‘ਘਰੇਲੂ ਜੰਗ’ (ਸਿਵਲ ਵਾਰ) ਅਤੇ ਫੇਰ ਰੂਸ ਅਤੇ ਅਮਰੀਕਾ ਵਿਚਕਾਰ ਲੜੀ…
S5E8 ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਲਈ ਪੰਥਕ ਜੁਗਤਿ ਲਾਗੂ ਕੀਤੀ ਜਾਵੇ: ਬੀ.ਸੀ. ਤੇ ਓਂਟਾਰੀਆਂ ਦੀਆਂ ਗੁਰਦੁਆਰਾ ਕਮੇਟੀਆਂ
ਸਰੀ, ਕਨੇਡਾ: ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ ਗਿਆ…
S5E7 ਭਾਈ ਦਲਜੀਤ ਸਿੰਘ ਵੱਲੋਂ ਹੋਲੇ ਮਹੱਲੇ ਅਤੇ ਨਵੇਂ ਸਾਲ ੫੫੭ ਨਾਨਕਸ਼ਾਹੀ ‘ਤੇ ਸੁਨੇਹਾ
ਚੰਡੀਗੜ੍ਹ – ਪੰਥ ਸੇਵਕ ਭਾਈ ਦਲਜੀਤ ਸਿੰਘ ਵੱਲੋਂ ਭਾਈ ਦਲਜੀਤ ਸਿੰਘ ਵੱਲੋਂ ਹੋਲੇ ਮਹੱਲੇ ਅਤੇ ਨਵੇਂ ਸਾਲ ੫੫੭ ਨਾਨਕਸ਼ਾਹੀ ‘ਤੇ ਖਾਲਸਾ ਪੰਥ ਅਤੇ ਗੁਰ-ਸੰਗਤਿ ਨਾਲ ਸੁਨੇਹਾ ਸਾਂਝਾ ਕੀਤਾ ਗਿਆ ਹੈ। ਇੱਥੇ ਅਸੀ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ…
S5E6 ਛੋਟੇ ਸਾਹਿਬਾਜ਼ਾਦਿਆਂ ਦੀ ਸ਼ਹਾਦਤ ਬਨਾਮ ਵੀਰ ਬਾਲ ਦਿਵਸ
ਦੇਸ ਵਿਚ ਪਿਛਲੇ ਤਿੰਨ ਸਾਲਾਂ ਤੋਂ 26 ਦਸੰਬਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਕੇ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਜੇ ਬਾਲ ਦਿਵਸ ਦੇ ਪਿਛੋਕੜ ਵਿਚ ਦੇਖੀਏ ਤਾਂ ਇਹ ਬਚਿਆਂ ਨੂੰ ਸਮਰਪਿਤ ਇਕ ਤਿਉਹਾਰ ਵਿਸ਼ਵ ਦੇ ਲਗਪਗ 88 ਦੇਸ਼ਾਂ ਵਿਚ …
S5E5 ਭਾਈ ਨਰਾਇਣ ਸਿੰਘ ਵੱਲੋਂ ਕੀਤੇ ਖੜਾਕ ਬਾਰੇ ਭਾਈ ਦਲਜੀਤ ਸਿੰਘ ਦਾ ਬਿਆਨ
ਸ੍ਰੀ ਅੰਮ੍ਰਿਤਸਰ: ਲੰਘੇ ਦਿਨੀਂ ਭਾਈ ਨਰਾਇਣ ਸਿੰਘ ਵੱਲੋਂ ਦਰਬਾਰ ਸਾਹਿਬ ਦੀ ਘੰਟਾਘਰ ਡਿਓੜੀ ਦੇ ਬਾਹਰਵਾਰ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਦੇ ਯਤਨ ਤੇ ਇਸ ਤੋਂ ਪੈਦਾ ਹੋਏ ਹਾਲਾਤਾਂ ਬਾਰੇ ਭਾਈ ਦਲਜੀਤ ਸਿੰਘ ਨੇ ਇਕ ਲਿਖਤੀ ਬਿਆਨ ਜਾਰੀ ਕੀਤਾ…
S5E5 ਮਨੁੱਖੀ ਹੱਕਾਂ ਦਾ ਪਹਿਰੇਦਾਰ ਸੀ ਜਸਵੰਤ ਸਿੰਘ ਖਾਲੜਾ
ਲੇਖਕ: ਅਵਤਾਰ ਸਿੰਘ ਆਨੰਦ ਮਨੁੱਖੀ ਅਧਿਕਾਰਾਂ ਦੇ ਮਹਾਨ ਪਹਿਰੇਦਾਰਾਂ ਦੀ ਜੇਕਰ ਗਿਣਤੀ ਕੀਤੀ ਜਾਵੇ ਤਾਂ ਕੁਝ ਨਾਂਅ ਜਿਵੇਂ ਜੌਨ ਡਬਲਿਊ. ਸਟੀਫਨ, ਇਬਰਾਹੀਮ ਲਿੰਕਨ, ਐੱਮ. ਲੀਆਨੋ ਜਪਾਟਾ, ਮਾਰਟਿਨ ਲੂਥਰ ਕਿੰਗ, ਮੋਰਿਨ ਓਡਿਨ, ਧੀਰੇਂਦਰਨਾਥ ਦੱਤ ਆਦਿ…
S5E4 ਸ. ਗਜਿੰਦਰ ਸਿੰਘ ਦੇ ਲੇਖ ਸੰਗ੍ਰਹਿ ‘ਲਕੀਰ’ ਦੇ ਕੁਝ ਚੋਣਵੇਂ ਲੇਖਾਂ ’ਤੇ ਇਕ ਪੰਛੀ ਝਾਤ
ਸ: ਗਜਿੰਦਰ ਸਿੰਘ ਨੇ ਆਪਣੇ ਲੇਖ ਸੰਗ੍ਰਹਿ ਲਕੀਰ ਵਿੱਚ ਜਿਥੇ ਹਿੰਦੂਤਵੀਆਂ ਦੇ ਉਕਤ ਹਮਲਿਆਂ ਤੋਂ ਬਚਣ ਲਈ ਪੰਥ ਨੂੰ ਕੁਝ ਸੁਝਾਅ ਦਿੱਤੇ ਹਨ, ਉਥੇ ਖਾਲਿਸਤਾਨ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਵੀ ਪ੍ਰਗਟਾਈ ਹੈ। ਸ: ਗਜਿੰਦਰ ਸਿੰਘ ਨੇ ਇਹ ਲੇਖ…
S5E3 ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲਮਕਾਰੀ
ਫ਼ਿਲਮਾਂ ਭਾਵੇਂ ਮਨੁੱਖੀ ਪਾਤਰਾਂ ਵਾਲੀਆਂ ਹੋਣ ਜਾਂ ਐਨੀਮੇਸ਼ਨ, ਇਨ੍ਹਾਂ ਦਾ ਇਕ ਮਾੜਾ ਪ੍ਰਭਾਵ ਇਹ ਹੈ ਕਿ ਫ਼ਿਲਮ ਮਨੁੱਖ ਅੰਦਰ ਬੁਰਾਈ ਨੂੰ ਵੇਖ ਕੇ ਨਜ਼ਰਅੰਦਾਜ਼ ਕਰਨ ਜਾਂ ਉਸ ਨੂੰ ਵੇਖਣ ਦਾ ਆਦੀ ਬਣਾ ਦਿੰਦੀ ਹੈ। ਇਕ ਹੋਰ ਮਨੋਵਿਗਿਆਨਕ ਤੱਥ ਹੈ ਕਿ…
S6E2 ਨਵੀਂ ਐਮਰਜੈਂਸੀ – ਕਰੜੇ ਹੋ ਕੇ ਨਜਿੱਠਣ ਦਾ ਵੇਲਾ
ਜੋ ਇਹ ਸੰਤ ਜਰਨੈਲ ਸਿੰਘ ਜੀ ਬਾਰੇ ਫਿਮਲ “ਐਮਰਜੈਂਸੀ” ਦਾ ਰੇੜਕਾ ਹੈ ਇਹਦੀ ਜੜ ਓਥੇ ਹੀ ਪਈ ਹੈ ਜਿਥੇ ਸਿੱਖ ਗੁਰੂ ਸਾਹਿਬਾਨ, ਸਾਹਿਬਜਾਦੇ, ਸ਼ਹੀਦਾਂ ਤੇ ਹੋਰ ਇਤਿਹਾਸਕ ਰੂਹਾਂ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਂ ਹੇਠ ਇਸ ਫ਼ਿਲਮੀ ਮੰਡੀ ਨੂੰ…
S6E1 ਵਿਵਾਦਤ ਫਿਲਮ ‘ਐਮਰਜੈਂਸੀ’ – ਅਜਿਹੇ ਮਸਲਿਆਂ ਦੇ ਸਦੀਵੀ ਹੱਲ ਲਈ ਕੀ ਕਰਨਾ ਚਾਹੀਦਾ ਹੈ?
ਆਉਣ ਵਾਲੀ 6 ਸਤੰਬਰ ਨੂੰ 'ਐਮਰਜੈਂਸੀ' ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ ਕਿ ਸਟੇਟ ਵੱਲੋਂ ਆਪਣਾ ਬਿਰਤਾਂਤ ਮਜ਼ਬੂਤ ਕਰਨ ਦੇ ਲਈ ਫਿਲਮ ਵਿੱਚ ਸਿੱਖ…
S5E15 ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਪਹਿਲੀ)
1947 ਵਿਚ ਹੋਈ ਭਾਰਤ ਦੀ ਵੰਡ ਦੌਰਾਨ ਕੀ ਸਿੱਖਾਂ ਨੂੰ ਵੱਖਰਾ ਮੁਲਕ ਮਿਲਦਾ ਸੀ ਜਾਂ ਨਹੀਂ। ਇਸਦਾ ਬਾ-ਦਲੀਲ ਜਵਾਬ ਹਾਲੇ ਤਕ ਕੌਮ ਕੋਲ ਨਹੀਂ ਹੈ। ਅਕਾਲੀ ਦਲ ਵਲੋਂ ਪੰਜਾਬੀ ਸੂਬੇ ਦੀ ਮੰਗ ਨੂੰ ਕੇਂਦਰ ਸਰਕਾਰ ਵਲੋਂ ਕੋਰਾ ਜਵਾਬ ਮਿਲਣ ’ਚੋਂ ਨਿਕਲੀ…
S5E14 ਫ਼ਸਲੀ ਵਿਭਿੰਨਤਾ ਉਪਰਾਲੇ ਸਫ਼ਲ ਕਿਉਂ ਨਹੀਂ ਹੋ ਰਹੇ?
ਪਿਛਲੀ ਸ਼ਤਾਬਦੀ ਦੇ 8ਵੇਂ ਦਹਾਕੇ ਦੇ ਮੱਧ ਤੋਂ ਫ਼ਸਲੀ ਵਿਭਿੰਨਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ, ਪ੍ਰੰਤੂ ਸਫ਼ਲਤਾ ਨਹੀਂ ਮਿਲੀ। ਉਪਰਾਲਿਆਂ ਦਾ ਫੋਕਸ ਝੋਨੇ ਦੀ ਕਾਸ਼ਤ ਥੱਲੇ ਰਕਬਾ ਘਟਾਉਣ 'ਤੇ ਰਿਹਾ ਹੈ ਅਤੇ ਇਸ ਦੀ ਥਾਂ ਮਾਹਿਰਾਂ ਵਲੋਂ ਦਿੱਤੇ ਗਏ…
S5E13 ਕਿੰਨੇ ਕੁ ਸਾਰਥਿਕ ਹਨ ਨਵੇਂ ਫ਼ੌਜਦਾਰੀ ਕਾਨੂੰਨ?
ਭਾਰਤ ਸਰਕਾਰ ਵਲੋਂ ਅਗਸਤ, 2023 ਵਿਚ ਭਾਰਤ ਵਿਚਲੇ 1860 ਤੋਂ ਚਲਦੇ ਆ ਰਹੇ, ਇੰਡੀਅਨ ਪੀਨਲ ਕੋਡ, ਤੇ ਫ਼ੌਜਦਾਰੀ ਕੇਸਾਂ ਦੇ ਨਿਪਟਾਰੇ ਲਈ ਜ਼ਾਬਤਾ ਫ਼ੌਜਦਾਰੀ ਕਾਨੂੰਨ ਕ੍ਰਿਮਿਨਲ ਪ੍ਰੋਸੀਜ਼ਰ ਕੋਡ ਤੇ ਐਵੀਡੈਂਸ ਐਕਟ ਤਿੰਨਾਂ ਨੂੰ ਬਦਲਵੇਂ ਰੂਪ 'ਚ ਪਾਸ…
S5E12 ਪੁਸਤਕ ਪੜਚੋਲ “ਕੌਰਨਾਮਾ- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ”
ਕੌਰਨਾਮਾ ਕਿਤਾਬ ਖਾੜਕੂ ਸੰਘਰਸ਼ ਵਿੱਚ ਬੀਬੀਆਂ ਵੱਲੋਂ ਪਾਏ ਅਣਮੁੱਲੇ ਯੋਗਦਾਨ ਦੀ ਸਾਖੀ ਹੈ। ਕੌਰਨਾਮਾ ਸਿੱਖ ਬੀਬੀਆਂ ਦੇ ਕਿਰਦਾਰ ਦਾ ਸਿਖਰ ਹੈ। ਕਿਤਾਬ ਦੀ ਵੰਡ ਤਿੰਨ ਭਾਗਾਂ ਵਿੱਚ ਕੀਤੀ ਗਈ ਹੈ। The post ਪੁਸਤਕ ਪੜਚੋਲ “ਕੌਰਨਾਮਾ- ਖਾੜਕੂ…
S5E14 ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ”
ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ…
S5E13 ਕਿਤਾਬ ਪੜਚੋਲ “ਸ਼ਬਦ ਜੰਗ”
ਕਿਤਾਬ ਵਿੱਚ ਛੋਹਿਆ ਗਿਆ ਵਿਸ਼ਾ ਬਿਲਕੁਲ ਤਾਜ਼ਾ ਜਾਪਦਾ ਹੈ। ਸ਼ਬਦ ਜੰਗ ਮਨੁੱਖ ਦੇ ਜਨਮ ਤੋਂ ਹੀ ਮਨੁੱਖ ਦੇ ਨਾਲ ਸਫ਼ਰ ਕਰਦੀ ਰਹਿੰਦੀ ਹੈ ਪਰ ਇਤਿਹਾਸ ਤੋਂ ਵਰਤਮਾਨ ਅਤੇ ਵਰਤਮਾਨ ਤੋਂ ਭਵਿੱਖ ਦੀ ਸੱਚਾਈ ਬਦਲਣ ਲਈ ਕਿਸ ਤਰ੍ਹਾਂ ਇਹ ਕਾਰਜਸ਼ੀਲ ਹੈ ਇਸ…
Frequently Asked Questions
Sikh Pakh Podcast has published 100 episodes since March 2022, covering topics in Education, History.
Sikh Pakh Podcast is currently dormant with new episodes weekly. Average episode length is 11m.
Sign up on Grep.FM to access contact details for Sikh Pakh Podcast, including email and social media links.
Similar Podcasts
Panjabi Pod
Manpreet Dhillon and Harry Deol
93 episodes
ਕਿਰਤ ਕਾਨੂੰਨਾਂ ਦੀ ਸਹਿਣਸ਼ੀਲਤਾ - Punjabi (EOLL)
Freesia Brindisi
184 episodes
Fourth Dimension
Fourth Dimension
5 episodes
Punjabi Pioneers
SBS
7 episodes
The Wealth Radio
Simran Dhawan
5 episodes
Aao Gallan Kariye “ ਆਓ ਗੱਲਾਂ ਕਰੀਏ “ AGK
Sukhreet Kaur Ritu
29 episodes